Friday, November 15, 2024
spot_img

ਪੰਚਾਇਤੀ ਚੋਣਾਂ ਨੂੰ ਲੈ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਲਗਾਈ ਪਿੰਡਾਂ ਦੀ ਵਾਰਡ ਬੰਦੀ ‘ਤੇ ਮੋਹਰ !

Must read

ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਪੰਚਾਇਤੀ ਚੋਣਾਂ ਚ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਵਾਰਡਬੰਦੀ ਵਿਰੁੱਧ ਪਾਈ ਗਈ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਵੱਲੋਂ ਵਾਰਡ ਬੰਦੀ ਦੇ ਫੈਸਲੇ ਤੇ ਸੁਣਵਾਈ ਕੀਤੀ ਗਈ ਅਤੇ ਇਹ ਹੁਕਮ ਜਾਰੀ ਕੀਤੇ ਗਏ ਕਿ ਜਿਸ ਤਰ੍ਹਾਂ ਵਾਰਡ ਬੰਦੀ ਕੀਤੀ ਗਈ ਹੈ ਉਸੇ ਤਰ੍ਹਾਂ ਹੀ ਵੋਟਾਂ ਪੈਣਗੀਆਂ ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article