ਪੰਜਾਬ ‘ਚ ਫਸਲਾਂ ਨੂੰ ਤਬਾਹ ਕਰਨ ਵਾਲੇ ਪਸੂਆਂ ਦਾ ਸ਼ਿਕਾਰ ਕਰਨ ਲਈ ਇਸਤੇਮਾਲ ਕੀਤੇ ਜਾਣ ਵਾਲੇ ਹਥਿਆਰ ਵਿੱਚ ਬਦਲਿਆ ਗਿਆ ਹੈ। ਪੰਜਾਬ ਰਾਜ ਜੰਗਲੀ ਜੀਵ ਬੋਰਡ ਵੱਲੋਂ ਇਹ ਫੈਸਲਾ ਕੀਤਾ ਗਿਆ ਜਿਸ ਵਿਚ ਉਨ੍ਹਾਂ ਕਿਹਾ ਕਿ ਹੁਣ ਜਾਨਵਰਾਂ ਦਾ ਸ਼ਿਕਾਰ ਕਰਨ ਲਈ 315 ਬੋਰ ਦੀ ਰਾਈਫਲ ਦੀ ਵਰਤੋ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਹਮਲਾ ਕਰਨ ਲਈ 315 ਬੋਰ ਦੀ ਥਾਂ ਤੇ 12 ਬੋਰ ਦੇ ਹਥਿਆਰਾਂ ਨਾਲ ਹਮਲਾ ਕੀਤਾ ਜਾਂਦਾ ਸੀ।