Friday, January 3, 2025
spot_img

ਪੰਜਾਬ ’ਚ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ, ਐਨੇ ਦਿਨ ਨਹੀਂ ਚੱਲਣਗੀਆਂ ਬੱਸਾਂ

Must read

ਜਨਵਰੀ ਮਹੀਨੇ ਲੋਕਾਂ ਨੂੰ ਬੱਸਾਂ ਦੇ ਵਿੱਚ ਸਫਰ ਕਰਨ ਵਾਲਿਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਦੱਸ ਦਈਏ 6, 7 ਅਤੇ  ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਲਈ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ।

ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ PRTC ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article