Thursday, December 19, 2024
spot_img

ਪੰਜਾਬ ‘ਚ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਨਵੰਬਰ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਸਕੂਲ

Must read

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article