Monday, September 16, 2024
spot_img

ਪੰਜਾਬ ‘ਚ 30 ਅਕਬੂਤਰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

Must read

ਅੰਮ੍ਰਿਤਸਰ ‘ਚ ਸੋਮਵਾਰ 30 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਕਾਰਨ ਸਰਕਾਰੀ ਛੁੱਟੀ ਰਹੇਗੀ। ਛੁੱਟੀ ਕਾਰਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਯਾਨੀ ਸਕੂਲ, ਕਾਲਜ ਆਦਿ ਬੰਦ ਰਹਿਣਗੇ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article