Sunday, February 22, 2026
spot_img

ਪੰਜਾਬ ‘ਚ 70 ਕਰੋੜ ਰੁਪਏ ਦੇ GST ਘੁਟਾਲੇ ਦਾ ਪਰਦਾਫਾਸ਼, ਦੋ ਕਾਰੋਬਾਰੀ ਗ੍ਰਿਫ਼ਤਾਰ

Must read

ਕ੍ਰਾਈਮ ਬ੍ਰਾਂਚ ਨੇ ਇੱਕ ਜੀਐਸਟੀ ਘੁਟਾਲੇ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਵਿੱਚ ਲਗਭਗ 70 ਕਰੋੜ ਰੁਪਏ ਦੀ ਧੋਖਾਧੜੀ ਦਾ ਖੁਲਾਸਾ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਮੇਰਠ ਕ੍ਰਾਈਮ ਬ੍ਰਾਂਚ ਨੇ ਇੱਕ ਜੀਐਸਟੀ ਘੁਟਾਲੇ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਵਿੱਚ ਲਗਭਗ 70 ਕਰੋੜ ਰੁਪਏ ਦੀ ਧੋਖਾਧੜੀ ਦਾ ਖੁਲਾਸਾ ਹੋਇਆ ਹੈ। ਪੁਲਿਸ ਨੇ ਪੰਜਾਬ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੋਵਾਂ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਵਾਸੀ ਫਤਿਹਗੜ੍ਹ ਸਾਹਿਬ, ਪੰਜਾਬ ਅਤੇ ਧਰਮਿੰਦਰ ਕੁਮਾਰ ਵਾਸੀ ਫਤਿਹਗੜ੍ਹ ਸਾਹਿਬ, ਪੰਜਾਬ ਵਜੋਂ ਹੋਈ ਹੈ। ਦੋਵਾਂ ‘ਤੇ ਜਾਅਲੀ ਕੰਪਨੀਆਂ ਬਣਾ ਕੇ ਕਰੋੜਾਂ ਰੁਪਏ ਦੀ ਟੈਕਸ ਧੋਖਾਧੜੀ ਕਰਨ ਦਾ ਦੋਸ਼ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article