Sunday, June 14, 2026
spot_img

ਪੰਜਾਬ ਤੋਂ ਸਾਲਾਸਰ, ਹਰਿਦੁਆਰ ਤੇ ਮਥੁਰਾ-ਵ੍ਰਿੰਦਾਵਨ ਲਈ ਚੱਲਣਗੀਆਂ ਬੱਸਾਂ

Must read

ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ ‘ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ ‘ਤੇ ਸਥਿਤ ਇਨ੍ਹਾਂ ਤੀਰਥ ਅਸਥਾਨਾਂ ‘ਤੇ ਵੀ ਆਪਣੇ ਖਰਚੇ ‘ਤੇ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ। 

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article