Monday, September 16, 2024
spot_img

ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਖੁਸ਼ : ਮੁੱਖ ਮੰਤਰੀ ਭਗਵੰਤ ਮਾਨ

Must read

ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ ਦਿੱਤੀ ਜਿੱਤ ਦੀ ਵਧਾਈ

ਜਲੰਧਰ, 13 ਜੁਲਾਈ: ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਉਪ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ 37325 ਵੋਟਾਂ ਨਾਲ ਜੇਤੂ ਰਹੇ। ਜਿਸ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਜਿੱਤ ਲਈ ਹਲਕੇ ਦੇ ਵੋਟਰਾਂ ਨੂੰ ਵਧਾਈ ਦਿੱਤੀ ਹੈ।
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੇ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ…ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ। ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ।ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article