Wednesday, December 18, 2024
spot_img

ਪੰਜਾਬ ਵਿਧਾਨ ਸਭਾ ‘ਚ ਜ਼ਬਰਦਸਤ ਹੰਗਾਮਾ ਹੋਣ ਤੋਂ ਬਾਅਦ ਸਪੀਕਰ ਨੇ ਕਾਰਵਾਈ ਕੀਤੀ ਮੁਲਤਵੀ

Must read

ਚੰਡੀਗੜ੍ਹ 4 ਮਾਰਚ, 2024 : ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ‘ਤੇ ਬਹਿਸ ਹੋਣੀ ਹੈ। ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ, ਉਨ੍ਹਾਂ ਨੇ ਸਪੀਕਰ ਕੁਲਤਾਰ ਸੰਧਵਾ ਨੂੰ ਤਾਲਾ ਅਤੇ ਚਾਬੀ ਵਾਲਾ ਲਿਫਾਫਾ ਭੇਂਟ ਕੀਤਾ। ਜਿਸ ਨੂੰ ਦੇਖਦੇ ਸਪੀਕਰ ਨੇ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਹੈ।

CM ਭਗਵੰਤ ਮਾਨ ਨੇ ਕਿਹਾ ਕਿ ਜੇਕਰ ਮੈਂ ਸੱਚ ਬੋਲਿਆ ਤਾਂ ਵਿਰੋਧੀ ਧਿਰ ਭੱਜ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਸਦਨ ‘ਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ। CM ਅਤੇ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਬਹਿਸ ਹੋਈ। ਕਰੀਬ ਅੱਧਾ ਘੰਟਾ ਬਹਿਸ ਚੱਲਦੀ ਰਹੀ। ਇਸ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article