ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਦਾ ਸਪੈਸ਼ਲ ਸੈਸ਼ਨ ਅੱਜ ਰੋ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਦੀ ਕਾਰਵਾਈ 11 ਮਿੰਟ ਵਿੱਚ ਹੀ ਖਤਮ ਹੋ ਗਈ। ਇਸ ਦੌਰਾਨ ਸਭ ਰੋ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੈਸ਼ਨ ਦੀ ਕਾਰਵਾਈ ਕੱਲ੍ਹ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।