Monday, September 16, 2024
spot_img

ਪੰਜਾਬ ਸਰਕਾਰ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਜਾਰੀ ਕੀਤੀ ਐਡਵਾਈਜਰੀ, ਲੋਕਾਂ ਨੂੰ ਮਾਸਕ ਪਹਿਨਣ ਦੀ ਦਿੱਤੀ ਸਲਾਹ

Must read

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਵਾ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਤੋਂ ਬਚਾਅ ਲਈ 9 ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਹਵਾ ਪ੍ਰਦੂਸ਼ਣ ਤੋਂ ਆਪਣਾ ਬਚਾਅ ਕਰ ਸਕਣ ਲਈ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article