Monday, November 25, 2024
spot_img

ਪੰਜਾਬ ਸਰਕਾਰ ਨੇ 14 ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਦਿੱਤੀ ਤਰੱਕੀ, ਬਣਾਇਆ ਪੀ.ਸੀ.ਐਸ.

Must read

30 ਅਕਤੂਬਰ 2023 : ਪੰਜਾਬ ਸਰਕਾਰ ਨੇ ਸੂਬੇ ਦੇ 14 ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਤਰੱਕੀਆਂ ਦਿੱਤੀਆਂ ਹਨ। ਉਨ੍ਹਾਂ ਨੂੰ ਤਰੱਕੀ ਦੇ ਕੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਵਿੱਚ ਸ਼ਾਮਿਲ ਕੀਤਾ ਗਿਆ ਹੈ। ਸਰਕਾਰ ਜਲਦ ਹੀ ਉਨ੍ਹਾਂ ਨੂੰ ਨਵੀਂ ਪੋਸਟਿੰਗ ਦੇਵੇਗੀ।

ਦੱਸ ਦਈਏ ਕਿ ਸਰਕਾਰੀ ਹੁਕਮਾਂ ਅਨੁਸਾਰ ਬਲਕਰਨ ਸਿੰਘ, ਗੁਰਦੇਵ ਸਿੰਘ ਧਾਮ, ਡਾ: ਅਜੀਤਪਾਲ ਸਿੰਘ, ਗੁਰਮੀਤ ਸਿੰਘ, ਅਦਿੱਤਿਆ ਗੁਪਤਾ, ਸੁਖਰਾਜ ਸਿੰਘ ਢਿੱਲੋਂ, ਰਵਿੰਦਰ ਕੁਮਾਰ ਬਾਂਸਲ, ਸੰਜੀਵ ਕੁਮਾਰ, ਮਨਜੀਤ ਸਿੰਘ ਰਾਜਲਾ, ਸੁਖਵਿੰਦਰ ਕੌਰ, ਬੇਅੰਤ ਸਿੰਘ ਸਿੱਧੂ, ਜਸਪਾਲ ਸਿੰਘ ਬਰਾੜ, ਡਾ. ਰਾਜਪਾਲ ਸਿੰਘ ਸੇਖੋਂ ਅਤੇ ਚੇਤਨ ਬੰਗੜ ਸ਼ਾਮਿਲ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article