Monday, December 23, 2024
spot_img

ਪੰਜਾਬ ਸਰਕਾਰ ਨੇ 2 IAS ਅਤੇ 1 PCS ਅਧਿਕਾਰੀ ਦਾ ਕੀਤਾ ਤਬਾਦਲਾ

Must read

ਚੰਡੀਗੜ੍ਹ, 1 ਅਕਤੂਬਰ : ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਆਈਏਐਸ ਪਰਮਵੀਰ ਸਿੰਘ, ਵਿਸ਼ੇਸ਼ ਸਕੱਤਰ ਵਿੱਤ ਨੂੰ ਬਦਲ ਕੇ ਤਰਨਤਾਰਨ ਦਾ ਨਵਾਂ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ।
ਉਹ ਆਈਏਐਸ ਗੁਲਪ੍ਰੀਤ ਸਿੰਘ ਔਲਖ ਦੀ ਥਾਂ ਲੈਣਗੇ ਜਿਨ੍ਹਾਂ ਨੂੰ ਹਾਲ ਹੀ ਵਿੱਚ ਪੰਚਾਇਤੀ ਚੋਣਾਂ ਵਿੱਚ ਉਲੰਘਣਾ ਕਰਨ ਲਈ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਹਟਾ ਦਿੱਤਾ ਗਿਆ ਸੀ। ਆਈਏਐਸ ਗੁਲਪ੍ਰੀਤ ਸਿੰਘ ਔਲਖ ਦਾ ਤਬਾਦਲਾ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਵਜੋਂ ਕੀਤਾ ਗਿਆ ਹੈ। ਉਪਰੋਕਤ ਤੋਂ ਇਲਾਵਾ ਤਾਇਨਾਤੀ ਲਈ ਉਪਲਬਧ ਪੀਸੀਐਸ ਸੁਮਨਦੀਪ ਕੌਰ ਨੂੰ ਨਗਰ ਨਿਗਮ ਜਲੰਧਰ ਦਾ ਸੰਯੁਕਤ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article