Wednesday, May 15, 2024
spot_img

ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬਾਕੀ ਅਦਾਰੇ ਰਹਿਣਗੇ ਬੰਦ

Must read

ਪੰਜਾਬ ਸਰਕਾਰ ਵੱਲੋਂ 1 ਮਈ 2024 ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਜ਼ਦੂਰ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦਿਆਂ ਪੰਜਾਬ ਭਰ ਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article