ਫਿਲੌਰ ਦੇ ਪਿੰਡ ਨੰਗਲ ਵਿੱਚ ਬਾਬਾ ਸਾਹਿਬ ਦੇ ਬੁੱਤ ‘ਤੇ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਮਿਲਿਆ। ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਸਦੀ ਜ਼ਿੰਮੇਵਾਰੀ ਲਈ ਹੈ। ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਡਾ. ਬਾਬਾ ਸਾਹਿਬ ਦਾ ਵੀਡੀਓ ਵੀ ਜਾਰੀ ਕੀਤਾ ਹੈ। ਸਿੱਖਸ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਪੰਨੂੰ ਨੇ ਵੀਡੀਓ ਜਾਰੀ ਕਰਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਬੁੱਚੜ ਕਿਹਾ ਹੈ।