Friday, March 29, 2024
spot_img

ਬਠਿੰਡਾ ਮਿਲਟਰੀ ਸਟੇਸ਼ਨ ’ਚ ਫਿਰ ਚੱਲੀ ਗੋਲੀ, ਇੱਕ ਹੋਰ ਫ਼ੌਜੀ ਦੀ ਮੌਤ

Must read

ਬਠਿੰਡਾ : ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫੌਜੀਆਂ ਦੇ ਕਤਲ ਤੋਂ ਬਾਅਦ ਇਕ ਵਾਰ ਫਿਰ ਤੋਂ ਗੋਲੀ ਚੱਲੀ ਜਿਸ ਵਿਚ ਇਕ ਹੋਰ ਫ਼ੌਜੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਅਚਨਚੇਤ ਚੱਲੀ ਜਿਸ ਵਿਚ ਇਕ ਫ਼ੌਜੀ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਫ਼ੌਜੀ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਬਠਿੰਡਾ ਵਿਖੇ ਰੱਖਵਾਈ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਫ਼ੌਜੀ ਡਿਊਟੀ ’ਤੇ ਤਾਇਨਾਤ ਸੀ ਜਦੋਂ ਇਹ ਗੋਲੀ ਚੱਲ ਗਈ ਤੇ ਫੌਜੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਦੂਜੀ ਘਟਨਾ 12 ਅਪ੍ਰੈਲ ਨੂੰ ਸ਼ਾਮ 4.30 ਵਜੇ ਵਾਪਰੀ ਹੈ ਜਿਸ ਵਿਚ 203 ਸਾਟਾਂ ਰਜਮੈਂਟ/40 ਤੋਪਖਾਨਾ ਡਵੀਜ਼ਨ ਦਾ ਫ਼ੌਜੀ ਮਾਰਿਆ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article