ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਸੀ। ਕੇਜਰੀਵਾਲ ਜੋੜੇ ਨੇ ਭਗਵੰਤ ਮਾਨ ਦੀ ਛੋਟੀ ਧੀ ਨਿਆਮਤ ਕੌਰ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਲਾਡ-ਪਿਆਰ ਕੀਤਾ।
ਭਗਵੰਤ ਮਾਨ ਦੀ ਬੇਟੀ ਨਿਆਮਤ ਕੌਰ ਨੂੰ ਮਿਲਣ ਪਹੁੰਚੇ ਅਰਵਿੰਦ ਕੇਜਰੀਵਾਲ, ਪਤਨੀ ਸੁਨੀਤਾ ਵੀ ਨਾਲ




