Saturday, September 7, 2024
spot_img

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

Must read

ਪੰਜਾਬ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦੱਸ ਦਈਏ ਕਿ ਇਸ ਦਿਨ ਈਦ-ਉੱਲ-ਫਿਤਰ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।

ਸਰਕਾਰ ਵੱਲੋਂ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿਚ ‘ਈਦ-ਉੱਲ-ਫਿਤਰ’ ਨੂੰ ਵੀ ਥਾਂ ਦਿੱਤੀ ਗਈ ਹੈ। ਇਸ ਅਨੁਸਾਰ ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article