ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਲੁਧਿਆਣਾ ਵਿੱਚ ਹੋਣ ਵਾਲੀ ਉਪ ਚੋਣ ਲਈ ਪਰਉਪਕਾਰ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਦੇ ਵਧੀਕ ਅਟਾਰਨੀ ਜਨਰਲ ਰਹਿ ਚੁੱਕੇ ਹਨ।
ਭਾਰਤ ਭੂਸ਼ਣ ਆਸ਼ੂ ਤੇ ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਲੁਧਿਆਣਾ ਵਿੱਚ ਇੱਕ ਦੂਜੇ ਨੂੰ ਜੱਫੀ ਪਾ ਕੇ ਮਿਲੇ ਅਤੇ ਉਨ੍ਹਾਂ ਨੇ ਕਿਹਾ “ਅਸੀਂ ਭਰਾ-ਭਰਾ ਹਾਂ, ਬੱਸ ਸਾਡੇ ‘ਚ ਵਿਚਾਰਾਂ ਦੀ ਲੜਾਈ ਹੈ।”