ਪੰਜਾਬ ਦੀ ਰਾਜਨੀਤੀ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ। ਉਹ ਗੁਰਦੁਆਰਾ ਥੜਾ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਚੰਡੀਗੜ੍ਹ ਲਈ ਰਵਾਨਾ ਹੋ ਗਏ।




