Friday, September 20, 2024
spot_img

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਹਵੇਲੀ ਪਹੁੰਚੇ ਪਾਲ ਸਿੰਘ ਸਮਾਓ, ਪਰਿਵਾਰ ਨਾਲ ਕੱਟਿਆ ਕੇਕ

Must read

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਯਾਨੀ 11 ਜੂਨ ਨੂੰ ਜਨਮ ਦਿਨ ਹੈ। ਇਸ ਮੌਕੇ ਬਾਬਾ ਸ਼੍ਰੀ ਚੰਦ ਜੀ ਕਲਚਰ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਸਮਾਉਂ ਦੇ ਮੁਖੀ ਤੇ ਸਮਾਜ ਸੇਵਕ ਪਾਲ ਸਿੰਘ ਸਮਾਉਂ ਅੱਜ ਮੂਸਾ ਪਿੰਡ ਸਿੱਧੂ ਦੀ ਹਵੇਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਨਿੱਕੇ ਸਿੱਧੂ, ਮਾਤਾ ਚਰਨ ਕੌਰ ਤੇ ਬਾਪੂ ਬਲਕੌਰ ਸਮੇਤ ਵੱਡੇ ਸਿੱਧੂ ਦੇ ਜਨਮਦਿਨ ਦਾ ਕੇਕ ਕੱਟਿਆ।

ਇਸ ਦੀਆਂ ਕੁਝ ਤਸਵੀਰਾਂ ਤੇ ਵੀਡੀਓ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ। ਇਸ ਪੋਸਟ ਨੂੰ ਸਾਂਝੀ ਕਰਦਿਆਂ ਪਾਲ ਸਿੰਘ ਸਮਾਉਂ ਨੇ ਲਿਖਿਆ- ਅੱਜ ਸ਼ੁੱਭਦੀਪ ਸਿੰਘ ਸਿੱਧੂ (ਮੂਸੇਵਾਲੇ) ਜੀ ਦੇ ਜਨਮਦਿਨ ਮੌਕੇ ਛੋਟੇ ਸਿੱਧੂ ਸਮੇਤ ਮਾਤਾ ਜੀ ਤੇ ਬਾਪੂ ਬਲਕੌਰ ਸਿੰਘ ਜੀ ਨਾਲ…ਬਹੁਤ-ਬਹੁਤ ਮੁਬਾਰਕਾਂ ਸਿੱਧੂ ਵੀਰੇ ਤੁਸੀ ਹਮੇਸ਼ਾ ਹੀ ਸਾਡੇ ‘ਚ ਹੋ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article