ਮੋਹਾਲੀ : ਸਿੱਧੂ ਮੂਸੇਵਾਲਾ ਦੇ ਕਾਤਲ ਕਰਨ ਵਾਲਿਆਂ ਨੂੰ ਹਥਿਆਰ ਅਤੇ ਹੋਰ ਸਮਗਰੀ ਮੁਹੱਈਆ ਕਰਵਾਉਣ ਵਾਲੇ ਚਰਚਿਤ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ। ਇਕ ਹਿਸਟਰੀ ਸ਼ੂਟਰ ਹੈ, ਉਸ ਦੇ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕਈ ਕੇਸ ਦਰਜ ਹਨ। ਉਹ ਮੁਹਾਲੀ ਪੁਲਿਸ ਨੂੰ ਲੋੜੀਂਦਾ ਸੀ। ਗ੍ਰਿਫ਼ਤਾਰ ਗੈਂਗਸਟਰ ਦੀ ਪਛਾਣ ਮਹਿਫ਼ੂਜ਼ ਉਰਫ਼ ਵਿਸ਼ਾਲ ਖ਼ਾਨ ਵਜੋਂ ਹੋਈ ਹੈ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਖ਼ਾਸ ਸਰਗਨਾ ਹੈ।
ਇਸ ਮਾਮਲੇ ‘ਚ ਪੁਲਿਸ ਨੇ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਨੇ ਗੈਂਗਸਟਰ ਜੋਗਿੰਦਰ ਉਰਫ਼ ਜੋਗਾ ਹਰਿਆਣਾ ਤੋਂ ਹਥਿਆਰਾਂ ਦੀ ਖੇਪ ਇਕੱਠੀ ਕੀਤੀ ਸੀ। ਏ.ਜੀ.ਟੀ.ਐੱਫ਼ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਡੇਰਾਬਸੀ ‘ਚ ਵਿਸ਼ਾਲ ਖਾਨ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ।
ਗ੍ਰਿਫ਼ਤਾਰ ਗੈਂਗਸਟਰ ਦੀ ਪਛਾਣ ਰ ਮਹਿਫ਼ੂਜ਼ ਉਰਫ਼ ਵਿਸ਼ਾਲ ਖ਼ਾਨ ਵਜੋਂ ਹੋਈ ਹੈ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਅਤੇ ਗੋਲਡੀ ਬਰਾੜ ਦਾ ਖ਼ਾਸ ਸਰਗਨਾ ਵਿਚ ਹੈ। ਮੁਲਜ਼ਮ ਖ਼ਿਲਾਫ਼ ਡੇਰਾਬੱਸੀ ਥਾਣੇ ਵਿਚ ਤਟੀ ਪਹਿਲਾਂ ਹੀ ਧਾਰਾ 111, 109, 308 (5), ਵਿਚ 32 (ਬੀ), 333 ਬੀਐੱਨਐੱਸ ਅਤੇ ਅਸਲਾ ਪਗ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।