Friday, September 20, 2024
spot_img

ਮਹਾਰਾਸ਼ਟਰ ਦੇ ਦੌਰੇ ‘ਤੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ, ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਣਗੇ ਨਤਮਸਤਕ

Must read

ਪੰਜਾਬ ਦੇ ਮੁੱਖ ਮੰਤਰੀ ਅੱਜ ਮਹਾਰਾਸ਼ਟਰ ਦੇ ਦੌਰੇ ‘ਤੇ ਹਨ। ਜਿੱਥੇ ਸਭ ਤੋਂ ਪਹਿਲਾਂ ਉਹ ਨਾਂਦੇੜ ਜਾਣਗੇ ਅਤੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਉਹ ਦੁਪਹਿਰ 2 ਵਜੇ ਨਾਂਦੇੜ ਸਾਹਿਬ ਪਹੁੰਚਣਗੇ। ਜਿੱਥੇ ਉਹ ਤਿੰਨ ਘੰਟੇ ਰੁਕੇਗੀ। ਜਦੋਂਕਿ ਭਗਵੰਤ ਮਾਨ ਸ਼ਾਮ 5 ਵਜੇ ਮੁੰਬਈ ਲਈ ਰਵਾਨਾ ਹੋਣਗੇ।
ਦੱਸ ਦੇਈਏ ਕਿ ਮੁੱਖ ਮੰਤਰੀ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਦੌਰੇ ‘ਤੇ ਹਨ। ਇਸ ਤੋਂ ਪਹਿਲਾਂ ਉਹ ਹਰਿਆਣਾ ਚੋਣਾਂ ਸਬੰਧੀ ਚੋਣ ਮੀਟਿੰਗਾਂ ਕਰ ਰਹੇ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article