Friday, July 5, 2024
spot_img

ਮੁੱਖ ਮੰਤਰੀ ਹਰਿਆਣਾ ਨੇ ਕੀਤੀ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ

Must read

ਬਿਆਸ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਨਾਇਬ ਸੈਣੀ ਨੇ ਐਕਸ ‘ਤੇ ਲਿਖਿਆ ਕਿ ਉਹ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਹਨ। ਮੁੱਖ ਮੰਤਰੀ ਨਾਇਬ ਸੈਣੀ ਨੇ ਲਿਖਿਆ ਕਿ ਉਨ੍ਹਾਂ ਦੀ ਯੋਗ ਅਗਵਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਬਹੁਤ ਸਾਰੇ ਸਮਾਜ ਸੇਵਾ ਦੇ ਯਤਨਾਂ ਵਿਚ ਸਭ ਤੋਂ ਅੱਗੇ ਰਿਹਾ ਹੈ। ਇਸ ਮੌਕੇ ਬਾਬਾ ਜੀ ਤੋਂ ਵੱਖ-ਵੱਖ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ ‘ਤੇ ਸੇਧ ਪ੍ਰਾਪਤ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article