Friday, November 22, 2024
spot_img

“ਮੈਂ ਆਪਣੇ ਪੁੱਤ ਦਾ ਨਾਮ ਸ਼ੁੱਭਦੀਪ ਸਿੰਘ ਸਿੱਧੂ ਹੀ ਰੱਖਾਂਗਾ” : ਬਲਕੌਰ ਸਿੰਘ

Must read

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਦੇ ਘਰ ਪੁੱਤਰ ਨੇ ਲਿਆ। ਇਸ ਦੀ ਜਾਣਕਾਰੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਨਵ-ਜੰਮੇ ਪੁੱਤਰ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ। ਪਿਤਾ ਬਲਕੌਰ ਸਿੰਘ ਸਿੱਧੂ ਨੇ ਮੀਡੀਆ ਦੇ ਸਾਹਮਣੇ ਕਿਹਾ ਹੈ ਕਿ ਆਪਣੇ ਨਵਜੰਮੇ ਪੁੱਤ ਦਾ ਨਾਮ ਸ਼ੁੱਭਦੀਪ ਸਿੰਘ ਹੀ ਰੱਖਣਗੇ।

ਦੱਸ ਦਈਏ ਕਿ ਪੁੱਤਰ ਦੇ ਜਨਮ ਦੀ ਜਾਣਕਾਰੀ ਬਲਕੌਰ ਸਿੰਘ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਸੀ ਜਿਸ ਵਿੱਚ ਉਨ੍ਹਾਂ ਨੇ ਲਿਖਿਆ, “ਬਲਕੌਰ ਸਿੰਘ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹੈ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article