ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੀਆਂ ਦਲਿਤ ਵਿਰੋਧੀ ਟਿੱਪਣੀਆਂ ਦਾ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪ੍ਰੇਰਨਾਦਾਇਕ ਤੱਥਾਂ ਨਾਲ਼ ਠੋਕਵਾਂ ਜਵਾਬ ਦਿੱਤਾ ਹੈ। ਹਰਭਜਨ ਸਿੰਘ ETO ਨੇ ਕਿਹਾ ਕਿ ਦਲਿਤਾਂ ਦਾ ਨਿਰਾਦਰ ਕਰਨ ਵਾਲ਼ੇ ਕਾਂਗਰਸੀਆਂ ਨੂੰ ਭੱਜਣ ਨਹੀਂ ਦਿਆਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਮੈਂ ਚਾਹੁੰਦਾ ਹਾਂ ਕਿ ਹਰ ਦਲਿਤ ਪਰਿਵਾਰ ‘ਚੋਂ ਇੱਕ ETO ਪੈਦਾ ਹੋਵੇ।




