Friday, September 20, 2024
spot_img

ਮੋਹਾਲੀ ‘ਚ ਅੱਜ ਤੋਂ ਸ਼ੁਰੂ ਹੋਵੇਗੀ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ, ਪ੍ਰਧਾਨ ਸੁਨੀਲ ਜਾਖੜ ਕਰਨਗੇ ਸ਼ੁਰੂਆਤ

Must read

ਪੰਜਾਬ ਵਿੱਚ ਹੋਈ ਜ਼ਿਮਨੀ ਚੋਣ ਤੋਂ ਕਰੀਬ ਇਕ ਮਹੀਨੇ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਨੀਤਿਕ ਸਰਗਰਮੀਆਂ ਤੇਜ਼ ਕਰ ਦਿੱਤੀਆ ਹਨ। ਉਹ ਅੱਜ ਮੁਹਾਲੀ ਤੋਂ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੈਂਬਰਸ਼ਿਪ ਮੁਹਿੰਮ ਤਹਿਤ ਭਾਜਪਾ ਕੌਮੀ ਪੱਧਰ ‘ਤੇ 18 ਕਰੋੜ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ। ਇਹ ਮੁਹਿੰਮ ਸਤੰਬਰ ਤੋਂ ਸ਼ੁਰੂ ਹੋਵੇਗੀ। ਜਦਕਿ ਮੁਹਿੰਮ ਦੀ ਰਸਮੀ ਸ਼ੁਰੂਆਤ ਅੱਜ ਕੀਤੀ ਜਾਵੇਗੀ। ਪੰਜਾਬ ਵਿੱਚ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਕਿਉਂਕਿ ਕਿਸਾਨ ਅੰਦੋਲਨ ਅਜੇ ਵੀ ਜਾਰੀ ਹੈ। ਇਸ ਕਾਰਨ ਪਿੰਡਾਂ ਵਿੱਚ ਲੋਕ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article