Monday, September 16, 2024
spot_img

ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੇ ਰੈੱਡ ਅਲਰਟ ਤੋਂ ਬਾਅਦ 12 ਜੁਲਾਈ ਤੱਕ ਬੰਦ ਰਹਿਣਗੇ ਸਕੂਲ

Must read

ਗਰਮੀਆਂ ਦੀਆਂ ਛੁੱਟੀਆਂ ਖਤਮ ਹੁੰਦਿਆਂ ਹੀ ਜ਼ਿਆਦਾਤਰ ਸੂਬਿਆਂ ਵਿੱਚ ਬਾਰਿਸ਼ ਸ਼ੁਰੂ ਹੋ ਗਈ ਸੀ । ਜੁਲਾਈ ਦੇ ਪਹਿਲੇ ਹਫ਼ਤੇ ਤੋਂ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਹ ਮੌਸਮ ਜਿੱਥੇ ਹੀਟਵੇਵ ਤੋਂ ਬਾਅਦ ਠੰਢ ਦਾ ਅਹਿਸਾਸ ਕਰਵਾ ਰਿਹਾ ਹੈ, ਉੱਥੇ ਹੀ ਬੱਚਿਆਂ ਲਈ ਵੀ ਕਿਸੇ ਖਤਰੇ ਤੋਂ ਘੱਟ ਨਹੀਂ ਹੈ। ਇਸ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਸਕੂਲ ਬੰਦ ਕਰ ਦਿੱਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article