Friday, October 18, 2024
spot_img

ਰਾਜ ਸਿੰਘ ਬਦੇਸ਼ਾਂ USA ‘ਚ ਬਣੇ ਪਹਿਲੇ ਦਸਤਾਰਧਾਰੀ ਸਿੱਖ ਜੱਜ

Must read

ਰਾਜ ਸਿੰਘ ਬਦੇਸ਼ਾਂ ਫਰਿਜ਼ਨੋ ਕਾਊਂਟੀ ਸੁਪੀਰੀਅਰ ਕੋਰਟ ਦੇ ਪਹਿਲੇ ਦਸਤਾਰਧਾਰੀ ਸਿੱਖ ਜੱਜ ਬਣੇ ਹਨ। ਰਾਜ ਸਿੰਘ ਬੰਦੇਸ਼ਾ ਨੇ ਫਰਿਜ਼ਨੋ ਕਾਉਂਟੀ ਸੁਪੀਰੀਅਰ ਕੋਰਟ ਦੇ ਪਹਿਲੇ ਦਸਤਾਰ ਜੱਜ ਬਣਨ ਦਾ ਮਾਣ ਹਾਸਲ ਕੀਤਾ ਹੈ। ਰਾਜ ਸਿੰਘ ਬਦੇਸ਼ਾਂ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਬਦੇਸ਼ਾਂ ਦੇ ਜੱਜ ਦਾ ਅਹੁਦਾ ਸੰਭਾਲਣ ਤੋਂ ਬਾਅਦ ਬੋਲੇ ਸੋ ਨਿਹਾਲ ਦਾ ਨਾਅਰਾ ਲਗਾਏ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article