ਫਗਵਾੜਾ ਤੋਂ ਵੱਡੀ ਖਬਰ ਆ ਰਹੀ ਹੈ ਜਿੱਥੇ ਕਿ ਫਗਵਾੜਾ ਵਿੱਚ ਗੁਰੂ ਨਾਨਕ ਪੂਰਾ ਮਹੱਲੇ ਦੇ ਵਿੱਚ ਰਿਟਾਇਰ ਸਬ ਇੰਸਪੈਕਟਰ ਪੁਲਿਸ ਮੁਲਾਜ਼ਮ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦੋਂ ਮੌਕੇ ‘ਤੇ ਫਗਵਾੜਾ ਸਿਟੀ ਦੀ ਪੁਲਿਸ ਪਹੁੰਚੀ ਤਾਂ ਉਹਨਾਂ ਨੇ ਦੇਖਿਆ ਕਿ ਰਿਟਾਇਰ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਆਪ ਨੂੰ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ ਵਜੋਂ ਹੋਈ ਹੈ।
ਰਿਟਾਇਰ ਸਬ-ਇੰਸਪੈਕਟਰ ਨੇ ਕੀਤੀ ਖ਼ੁਦਕੁਸ਼ੀ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ




