Friday, November 22, 2024
spot_img

ਲੁਧਿਆਣਾ ਅਦਾਲਤ ‘ਚ ਪੇਸ਼ੀ ਲਈ ਆਇਆ ਕੈਦੀ ਫਰਾਰ, ਦਹਿਸ਼ਤ ਦਾ ਮਾਹੌਲ

Must read

ਲੁਧਿਆਣਾ, 20 ਅਗਸਤ : ਲੁਧਿਆਣਾ ਪੁਲਿਸ ਤੋਂ ਹਿਰਾਸਤ ‘ਚੋਂ ਇਕ ਕੈਦੀ ਧੱਕਾ ਦੇ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਬੇਵੱਸ ਹੋ ਗਈ ਅਤੇ ਕੈਦੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ.
ਪ੍ਰਾਪਤ ਜਾਣਕਾਰੀ ਅਨੁਸਾਰ ਫਰਾਰ ਹੋਏ ਕੈਦੀ ਦੀ ਪਹਿਚਾਣ ਰਾਹੁਲ ਵਜੋਂ ਹੋਈ ਹੈ। ਪੁਲਿਸ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਲੈ ਕੇ ਆਈ ਸੀ। ਪੇਸ਼ੀ ਤੋਂ ਪਰਤਦੇ ਸਮੇਂ ਕੈਦੀ ਰਾਹੁਲ ਨੇ ਅਚਾਨਕ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਪੁਲਿਸ ਨੇ ਮੁਲਜ਼ਮ ਰਾਹੁਲ ਨੂੰ ਆਰਮਜ਼ ਐਕਟ ਤਹਿਤ ਨਾਮਜ਼ਦ ਕੀਤਾ ਸੀ। ਮੁਲਜ਼ਮਾਂ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮੁਲਜ਼ਮ ਰਾਹੁਲ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article