Saturday, May 18, 2024
spot_img

ਲੁਧਿਆਣਾ ‘ਚ ਰਾਜਾ ਵੜਿੰਗ ਦੇ ਪਹੁੰਚਣ ‘ਤੇ 84 ਦੰਗਾ ਪੀੜਤਾਂ ਨੇ ਕਾਲੇ ਝੰਡੇ ਦਿਖਾ ਕੇ ਕੀਤਾ ਵਿਰੋਧ ਪ੍ਰਦਰਸ਼ਨ

Must read

1 ਜੂਨ 2024 ਨੂੰ ਪੰਜਾਬ ‘ਚ 13ਵੇਂ ਪੜ੍ਹਾਅ ਦੀਆਂ ਵੋਟਾਂ ਪੈਣ ਜਾ ਰਹੀਆਂ ਹਨ। ਜਿਸਦੇ ਮੱਦੇਨਜ਼ਰ ਹਰ ਪਾਰਟੀ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਅਤੇ ਰੋਡ ਸ਼ੋਅ ਸ਼ੁਰੂ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਬਾਹਰੋਂ ਲਿਆ ਕੇ ਖੜਾ ਕਰ ਦਿੱਤਾ ਹੈ।

ਅੱਜ ਰਾਜਾ ਵੜਿੰਗ ਦਾ ਲੁਧਿਆਣਾ ਸ਼ਹਿਰ ‘ਚ ਪਹਿਲਾ ਰੋਡ ਸ਼ੋਅ ਸੀ। ਰਾਜਾ ਵੜਿੰਗ ਦੇ ਲੁਧਿਆਣਾ ਪਹੁੰਚਣ ‘ਤੇ 84 ਦੰਗਾ ਪੀੜਤਾਂ ਨੇ ਕਾਲੇ ਝੰਡੇ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ। ਲੋਕਾਂ ਨੇ ਹੱਥਾਂ ‘ਚ ਫੱਟੀਆਂ ਫੜ੍ਹ ਕੇ ਰਾਜਾ ਵੜਿੰਗ ਤੋਂ 1984 ਦੇ ਇਨਸਾਫ਼ ‘ਤੇ ਸਵਾਲ ਅਤੇ ਲਿਖਿਆ ਕਿ ਸਿਖਾਂ ਨੂੰ ਨਫ਼ਰਤ ਕਰਨ ਵਾਲਾ ਰਾਜਾ ਵੜਿੰਗ ਲੁਧਿਆਣਾ ਵਿਚ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article