Sunday, December 22, 2024
spot_img

ਲੁਧਿਆਣਾ ਦੀ ਅਦਾਲਤ ਵੱਲੋਂ ਚਮਕੀਲਾ ਦੀ ਬਾਇਓਪਿਕ ਦੀ ਰਿਲੀਜ਼ ‘ਤੇ ਰੋਕ

Must read

ਲੁਧਿਆਣਾ, 2 ਮਈ : ਲੁਧਿਆਣਾ ਦੀ ਇੱਕ ਅਦਾਲਤ ਨੇ ਨਿਰਮਾਤਾ ਇਮਤਿਆਜ਼ ਅਲੀ, ਅਦਾਕਾਰ ਦਿਲਜੀਤ ਦੋਸਾਂਝ,ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ 3 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਦਰਅਸਲ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਫਿਲਮ ਦੇ ਟੈਲੀਕਾਸਟ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਇਸ ਨੂੰ OTT ਪਲੇਟਫਾਰਮ ‘ਤੇ ਵੀ ਰਿਲੀਜ਼ ਨਹੀਂ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article