Tuesday, May 21, 2024
spot_img

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਆਕਸੀਜਨ ਪਲਾਂਟ ਦੇ ਪੈਨਲ ਦੀ ਸਪਾਰਕਿੰਗ ਕਾਰਨ ਵਾਪਰੀ ਘਟਨਾ

Must read

ਲੁਧਿਆਣਾ ‘ਚ ਸਿਵਲ ਹਸਪਤਾਲ ‘ਚ ਬਣੇ ਆਕਸੀਜਨ ਪਲਾਂਟ ਦੇ ਇਲੈਕਟ੍ਰਿਕ ਪੈਨਲ ‘ਚ ਦੇਰ ਰਾਤ ਸਪਾਰਕਿੰਗ ਕਾਰਨ ਭਿਆਨਕ ਅੱਗ ਲੱਗ ਗਈ। ਪੈਨਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਆਸ-ਪਾਸ ਘੁੰਮ ਰਹੇ ਲੋਕਾਂ ਨੇ ਅੱਗ ਦੀਆਂ ਲਪਟਾਂ ਦੇਖ ਕੇ ਹਸਪਤਾਲ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਹਸਪਤਾਲ ਦਾ ਸਟਾਫ਼ ਅਤੇ ਬਿਜਲੀ ਕਰਮਚਾਰੀ ਮੌਕੇ ‘ਤੇ ਪਹੁੰਚ ਗਏ।

ਜਾਣਕਾਰੀ ਅਨੁਸਾਰ ਆਸ-ਪਾਸ ਘੁੰਮ ਰਹੇ ਲੋਕਾਂ ਨੇ ਅੱਗ ਦੀਆਂ ਲਪਟਾਂ ਦੇਖ ਕੇ ਹਸਪਤਾਲ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਹਸਪਤਾਲ ਦਾ ਸਟਾਫ਼ ਅਤੇ ਬਿਜਲੀ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਜਿਨ੍ਹਾਂ ਨੇ ਕਾਫੀ ਦੇਰ ਤੱਕ ਅੱਗ ਬੁਝਾਊ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਦੌਰਾਨ ਹਸਪਤਾਲ ‘ਚ ਕਿਸੇ ਕੰਮ ਲਈ ਆਏ ਫਾਇਰ ਸੇਫਟੀ ਮਾਹਿਰ ਰਾਜੇਸ਼ ਜੋਸ਼ੀ ਨੇ ਅੱਗ ਨੂੰ ਦੇਖਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article