ਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ ਤਿੰਨ ਮਹੀਨਿਆਂ ਦਾ ਬੱਚਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਦੱਸ ਦੀਏ ਕਿ ਪਰਿਵਾਰ ਟਰੇਨ ਦੀ ਉਡੀਕ ਕਰ ਰਿਹਾ ਸੀ ਅਤੇ ਟ੍ਰੇਨ ਲੇਟ ਹੋਣ ਦੇ ਚਲਦਿਆਂ ਸੁੱਤੇ ਹੋਏ ਸਨ ਅਤੇ ਜਦੋਂ ਦੇਖਿਆ ਕਿ ਉਹਨਾਂ ਦਾ ਬੱਚਾ ਨਹੀਂ ਹੈ ਜਿਸ ਤੋਂ ਬਾਅਦ ਉਹਨਾਂ ਨੇ ਜੀਆਰਪੀ ਪੁਲਿਸ ਨੂੰ ਸੂਚਿਤ ਕੀਤਾ ਅਤੇ ਇਸ ਦੌਰਾਨ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ ਹਾਲਾਂਕਿ ਸੀਸੀਟੀਵੀ ਕੈਮਰਿਆਂ ਦੀ ਵੀ ਮਦਦ ਲਈ ਜਾ ਰਹੀ ਹੈ।