Saturday, May 18, 2024
spot_img

ਲੋਕ ਸਭਾ ਹਲਕਾ ਲੁਧਿਆਣਾ ‘ਚ ਰਾਜਾ ਵੜਿੰਗ ਦਾ ਅੱਜ ਹੋਵੇਗਾ ਰੋਡ ਸ਼ੋਅ

Must read

ਲੁਧਿਆਣਾ ਲੋਕ ਸਭਾ ਉਮੀਦਵਾਰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਵਿਚ ਅੱਜ ਰੋਡ ਸ਼ੋਅ ਹੈ। ਚੋਣ ਪ੍ਰਚਾਰ ਦਾ ਆਗਾਜ਼ ਸਮਰਾਲਾ ਚੌਕ ਤੋਂ 10.15 ਵਜੇ ਕੀਤਾ ਜਾਵੇਗਾ। ਸ਼ਾਮ 5.15 ਵਜੇ ਜਗਰਾਓਂ ਵਿਚ ਪ੍ਰੈੱਸ ਕਾਨਫਰੰਸ ਆਯੋਜਿਤ ਕੀਤੀ ਜਾਵੇਗੀ।

ਦੱਸ ਦੇਈਏ ਕਿ ਜ਼ਿਲ੍ਹਾ ਪੱਧਰ ‘ਤੇ ਕਾਂਗਰਸ ਵਿਚ ਕਲੇਸ਼ ਦੇ ਬਾਅਦ ਪਾਰਟੀ ਹਾਈਕਮਾਨ ਨੇ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਸ ਤੋਂ ਪਹਿਲਾਂ ਲੋਕ ਸਭਾ ਸੀਟ ਦੇ ਦਾਅਵੇਦਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੰਨੇ ਜਾ ਰਹੇ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article