Sunday, September 8, 2024
spot_img

ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਦਾਖਲ ਕੀਤੇ ਨਾਮਜ਼ਦਗੀ ਕਾਗਜ਼

Must read

ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਅੱਜ ਯਾਨੀ 10 ਮਈ ਸ਼ੁੱਕਰਵਾਰ ਨੂੰ ਲੁਧਿਆਣਾ ਡੀਸੀ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਭਾਜਪਾ ਸ਼ਹਿਰੀ ਪ੍ਰਧਾਨ ਰਜਨੀਸ਼ ਧੀਮਾਨ ਜੀ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਰਹੇ। ਰਵਨੀਤ ਬਿੱਟੂ ਇਸ ਦੌਰਾਨ ਪੈਦਲ ਮਾਰਚ ਕਰ ਕੇ ਡੀਸੀ ਦਫ਼ਤਰ ਪੁੱਜੇ। ਪੈਦਲ ਵਿੱਚ ਲੋਕਾਂ ਭਾਰੀ ਇਕੱਠ ਰਿਹਾ। ਰਵਨੀਤ ਸਿੰਘ ਬਿੱਟੂ ਪੱਤਰ ਜਮਾਂ ਕਰਵਾਉਣ ਤੋਂ ਪਹਿਲਾ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਸ੍ਰੀ ਦੁਰਗਾ ਮਾਤਾ ਮੰਦਿਰ ਵਿਖੇ ਨਤਮਸਤਕ ਹੋ ਅਸ਼ੀਰਵਾਦ ਲੈਣ ਪਹੁੰਚੇ। ਇਸ ਦੌਰਾਨ ਉਨ੍ਹਾਂ ਭਾਜਪਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਜਨੀਸ਼ ਧੀਮਾਨ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article