ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਆਪਣੇ ਨਾਲ ਲੈ ਗਈ ਹੈ
ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਾ ਹੈ ਕਿ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ ਤਾਂ ਅੱਜ ਯਾਨੀ ਸਿਮਵਾਰ ਵਾਲੇ ਦਿਨ ਸਵੇਰੇ ਲਗਭਗ 10:30 ਵਜੇ ਮਲੇਰਕੋਟਲਾ ਨੇੜੇ ਉਨ੍ਹਾਂ ਦੇ ਤਾਰਾ ਅਸਟੇਟ ਗੌਂਸਪੁਰਾ ਦੁੱਲਮਾਂ ਵਿਖੇ ਮੁੱਖ ਦਫ਼ਤਰ ਤੋਂ ਲੈ ਕੇ ਗਈ ਹੈ।