Thursday, January 9, 2025
spot_img

ਵਿਦਿਆਰਥੀਆਂ ਦੀ ਉਡੀਕ ਹੋਈ ਖਤਮ! ਪੰਜਾਬ ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ

Must read

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਈ ਜਾਣੀ ਹੈ।

8ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 7 ਮਾਰਚ ਤੱਕ ਲਈਆਂ ਜਾਣਗੀਆਂ। ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਹੋਣਗੀਆਂ। ਇਸ ਤੋਂ ਇਲਾਵਾ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ ਤੱਕ ਚੱਲਣਗੀਆਂ। ਪ੍ਰੀਖਿਆ ਦਾ ਸਮਾਂ ਸਵੇਰੇ 11 ਵਜੇ ਤੋਂ ਹੈ। ਪ੍ਰੀਖਿਆ ਦੀ ਡੇਟਸ਼ੀਟ www.pseb.ac.in ਦੇਖੀ ਜਾ ਸਕਦੀ ਹੈ। ਵਿਦਿਆਰਥੀਆਂ ਨੂੰ ਇਸ ਪ੍ਰੀਖਿਆ ਦੀ ਤਿਆਰੀ ਲਈ ਕਾਫੀ ਸਮਾਂ ਮਿਲੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article