Friday, November 22, 2024
spot_img

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ Silent ਅਟੈਕ ਨਾਲ ਮੌ*ਤ

Must read

ਜਲੰਧਰ ਦੇ ਫਿਲੌਰ ਕਸਬੇ ਦੇ ਵਸਨੀਕ ਇੱਕ ਵਿਅਕਤੀ ਦੀ ਇਟਲੀ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਦੇਵ ਰਾਜ (38) ਵਾਸੀ ਪਿੰਡ ਅਕਾਲ ਫਿਲੌਰ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਦੀ ਸ਼ਨੀਵਾਰ ਨੂੰ ਮੌਤ ਹੋਈ ਸੀ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਬਲਦੇਵ ਦਾ ਇਕ ਦੋਸਤ ਉਸ ਨੂੰ ਮਿਲਣ ਆਇਆ। ਦੱਸਿਆ ਜਾ ਰਿਹਾ ਹੈ ਕਿ ਬਲਦੇਵ ਦੋ ਬੱਚਿਆਂ ਦਾ ਪਿਤਾ ਸੀ ਅਤੇ ਪਿਛਲੇ 15 ਸਾਲਾਂ ਤੋਂ ਇਟਲੀ ਵਿੱਚ ਸੈਟਲ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਦੀ ਮੌਤ ਸਾਈਲੈਂਟ ਅਟੈਕ (ਦਿਲ ਦਾ ਦੌਰਾ) ਕਾਰਨ ਮੌਤ ਹੋਈ। ਬਲਦੇਵ ਆਪਣੇ ਪਿੱਛੇ ਮਾਤਾ ਗੁਰਦੇਵ ਕੌਰ, ਪਤਨੀ ਮਨਪ੍ਰੀਤ ਕੌਰ, ਬੱਚੇ ਏਕਮ ਹੀਰ ਅਤੇ ਫਤਿਹ ਹੀਰ ਛੱਡ ਗਿਆ ਹੈ। ਬਲਦੇਵ ਦੀ ਮੌਤ ਦਾ ਪਤਾ ਲੱਗਣ ਤੋਂ ਬਾਅਦ ਪਰਿਵਾਰਿਕ ਮੈਂਬਰਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੁੱਖ ਦੀ ਘੜੀ ‘ਚ ਬਲਦੇਵ ਦੇ ਜੱਦੀ ਘਰ ਪਿੰਡ ਵਾਸੀ ਵੀ ਦੁੱਖ ਸਾਂਝਾ ਕਰਨ ਆ ਰਹੇ ਹਨ ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article