Sunday, September 8, 2024
spot_img

ਵਿਦੇਸ਼ ਗਏ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ, ਪਰਿਵਾਰ ਨੇ ਪੰਜਾਬ ਸਰਕਾਰ ਨੂੰ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਕੀਤੀ ਅਪੀਲ

Must read

ਅੱਜਕਲ ਹਰ ਕੋਈ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਜਾ ਰਿਹਾ ਹੈ ਪਰ ਉੱਥੇ ਵੀ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਉਹ ਮੁੜ ਆਪਣੇ ਦੇਸ਼ ਵਾਪਸ ਨਹੀਂ ਆ ਪਾਉਂਦੇ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਦੇ ਪਿੰਡ ਕਾਦੀਆ ਦੇ ਪਿੰਡ ਛੋਟਾ ਨੰਗਲ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਗਰੀਬ ਪਰਿਵਾਰ ਦਾ 45 ਸਾਲਾ ਗੁਰਮੁੱਖ ਸਿੰਘ 14 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਲੇਬਨਾਨ ਗਿਆ ਸੀ।

ਮ੍ਰਿਤਕ ਗੁਰਮੁੱਖ ਸਿੰਘ ਦੀਆਂ ਦੋ ਲੜਕੀਆਂ ਅਤੇ ਇੱਕ ਪੁੱਤਰ. ਗਰੀਬ ਪਰਿਵਾਰ ਹੋਣ ਕਾਰਨ ਉਹ ਉਸ ਦੀ ਲਾਸ਼ ਨੂੰ ਉਥੋਂ ਲਿਆਉਣ ਤੋਂ ਅਸਮਰੱਥ ਹਨ, ਜਿਸ ਕਾਰਨ ਪਰਿਵਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਮੁਖ ਸਿੰਘ ਦੀ ਦੇਹ ਵਿਦੇਸ਼ ਤੋਂ ਲਿਆਉਣ ਲਈ ਮਦਦ ਕੀਤੀ ਜਾਵੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article