ਟਾਟਾ ਗਰੁੱਪ ਦੀ ਏਅਰਲਾਈਨ ਕੰਪਨੀ ਏਅਰ ਇੰਡੀਆ ਨੇ ਵੱਡਾ ਐਲਾਨ ਕੀਤਾ ਹੈ। ਚੱਲ ਰਹੇ ਵਿਵਾਦ ਦੇ ਵਿਚਕਾਰ ਏਅਰਲਾਈਨਜ਼ ਨੇ ਹਲਾਲ ਫੂਡ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਇਸ ਤਹਿਤ ਕੰਪਨੀ ਹੁਣ ਉਡਾਣਾਂ ਦੌਰਾਨ ਹਿੰਦੂ ਅਤੇ ਸਿੱਖ ਯਾਤਰੀਆਂ ਨੂੰ ਹਲਾਲ ਭੋਜਨ ਨਹੀਂ ਦੇਵੇਗੀ। ਇਹ ਫੈਸਲਾ ਜਹਾਜ਼ ਵਿੱਚ ਪਰੋਸੇ ਜਾਣ ਵਾਲੇ ਖਾਣੇ ਦੇ ਮੱਦੇਨਜ਼ਰ ਲਿਆ ਗਿਆ ਹੈ। ਦਰਅਸਲ, ਕਈ ਲੋਕਾਂ ਨੇ ਫਲਾਈਟ ‘ਚ ਪਰੋਸੇ ਜਾਣ ਵਾਲੇ ਖਾਣੇ ‘ਤੇ ਸਵਾਲ ਖੜ੍ਹੇ ਕੀਤੇ ਸਨ। ਇਸ ਤੋਂ ਬਾਅਦ ਏਅਰ ਇੰਡੀਆ ਨੇ ਇਹ ਕਦਮ ਚੁੱਕਿਆ ਹੈ।