ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਧਾਰੀ ਗੁਰਸਿੱਖ ਬੱਚਿਆਂ ਦੀਆਂ ਫੀਸਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਹੁਣ ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚੇ ਸਕੂਲਾਂ ਕਾਲਜਾਂ ‘ਚ ਮੁਫ਼ਤ ਪੜ੍ਹਾਈ ਕਰ ਸਕਣਗੇ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖ਼ਰਚਾ ਚੁੱਕੇਗੀ।
ਵੱਡਾ ਐਲਾਨ : ਅੰਮ੍ਰਿਤਧਾਰੀ ਗੁਰਸਿੱਖ ਬੱਚਿਆਂ ਦੀਆਂ ਫ਼ੀਸਾਂ ਦਾ ਸਾਰਾ ਖ਼ਰਚਾ ਚੁੱਕੇਗੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ





