Friday, June 5, 2026
spot_img

ਵੱਡੀ ਖ਼ਬਰ : ਕਾਂਗਰਸ ਦੇ ਸੂਬਾ ਵਾਈਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਨੇ ਦਿੱਤਾ ਅਸਤੀਫ਼ਾ

Must read

ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅੰਦਰ ਲੰਬੇ ਸਮੇਂ ਤੋਂ ਸੁਲਗ ਰਹੀ ਅੰਦਰੂਨੀ ਗੁੱਟਬਾਜ਼ੀ ਅਤੇ ਕਲੇਸ਼ ਵੀਰਵਾਰ ਰਾਤ ਨੂੰ ਉਸ ਵੇਲੇ ਪੂਰੀ ਤਰ੍ਹਾਂ ਖੁੱਲ੍ਹ ਕੇ ਸਾਹਮਣੇ ਆ ਗਿਆ, ਜਦੋਂ ਪਾਰਟੀ ਦੇ ਸੂਬਾ ਉਪ-ਪ੍ਰਧਾਨ ਅਤੇ ਸਾਬਕਾ ਵਿਧਾਇਕ ਨੀਰਜ ਭਾਰਤੀ ਨੇ ਆਪਣੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ।

ਭਾਰਤੀ ਨੇ ਆਪਣਾ ਅਸਤੀਫ਼ਾ ਪੱਤਰ ਸੂਬਾ ਕਾਂਗਰਸ ਪ੍ਰਧਾਨ ਵਿਨੈ ਕੁਮਾਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਕਾਂਗੜਾ ਦੇ ਪ੍ਰਧਾਨ ਅਨੁਰਾਗ ਸ਼ਰਮਾ ਨੂੰ ਭੇਜ ਦਿੱਤਾ ਹੈ। ਇਹ ਵੱਡਾ ਸਿਆਸੀ ਕਦਮ ਉਨ੍ਹਾਂ ਨੇ ਪਾਰਟੀ ਵੱਲੋਂ ਅਨੁਸ਼ਾਸਨਹੀਣਤਾ ਦੇ ਮਾਮਲੇ ਵਿੱਚ ਜਾਰੀ ਕੀਤੇ ਗਏ ’ਕਾਰਨ ਦੱਸੋ ਨੋਟਿਸ’ ਤੋਂ ਮਹਿਜ਼ ਕੁਝ ਘੰਟਿਆਂ ਬਾਅਦ ਹੀ ਚੁੱਕਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article