Friday, November 22, 2024
spot_img

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਮੰਗਿਆ ਸਪੱਸ਼ਟੀਕਰਨ

Must read

ਚੰਡੀਗੜ੍ਹ, 3 ਸਤੰਬਰ 2024 – ਸ਼੍ਰੀ ਅਕਾਲ ਤਖਤ ਸਾਹਿਬ ਨੇ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸਪੱਸ਼ਟੀਕਰਨ ਮੰਗਿਆ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਚਿੱਠੀ ਜਨਤਕ ਕਰ ਦਿੱਤੀ ਗਈ ਹੈ। ਇਸ ਚਿੱਠੀ ‘ਚ 17 ਸਾਬਕਾ ਮੰਤਰੀਆਂ ਦੇ ਨਾਂਅ ਜਾਰੀ ਕੀਤੇ ਗਏ ਹਨ, ਜੋ ਅਕਾਲੀ ਸਰਕਾਰ ਸਮੇਂ ਮੰਤਰੀ ਰਹਿ ਚੁੱਕੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article