Monday, December 23, 2024
spot_img

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ED ਦੀ ਰੇਡ

Must read

ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈ. ਡੀ. ਵੱਲੋਂ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਈ. ਡੀ. ਦੀ ਟੀਮ ਦਿਨ ਚੜ੍ਹਦਿਆਂ ਹੀ ਸਾਧੂ ਸਿੰਘ ਧਰਮਸੋਤ ਦੇ ਘਰ ਪਹੁੰਚ ਗਈ ਅਤੇ ਘਰ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਮਾਮਲਾ ਜੰਗਲਾਤ ਘੁਟਾਲੇ ਨਾਲ ਜੁੜਿਆ ਹੋਇਆ ਹੈ। ਈਡੀ ਵੱਲੋਂ ਧਰਮਸੋਤ ਦੇ ਕਰੀਬੀਆਂ ਦੇ ਟਿਕਾਣਿਆ ‘ਤੇ ਵੀ ਰੇਡ ਜਾਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article