ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਕਰੀਬ 14 ਮਹੀਨਿਆਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਜ਼ਰਬੰਦ ਹਨ। ਸਾਧੂ ਸਿੰਘ ਧਰਮਸੋਤ ਦੇਰ ਸ਼ਾਮ ਜੇਲ੍ਹ ਵਿੱਚੋਂ ਬਾਹਰ ਆਉਣਗੇ।