ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਨਰਾਇਣ ਸਿੰਘ ਚੌੜਾ ਨੂੰ 3 ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ।
ਅੱਜ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਮੁੜ ਅਦਾਲਤ ਪੇਸ਼ ਵਿੱਚ ਕੀਤਾ ਜਾਵੇਗਾ। ਪੰਜਾਬ ਪੁਲਿਸ ਦੀਆਂ ਵੱਖ-ਵੱਖ ਏਜੰਸੀਆਂ ਨਰਾਇਣ ਸਿੰਘ ਚੌੜਾ ਤੋਂ ਪੁੱਛਗਿੱਛ ਕਰ ਰਹੀਆਂ ਹਨ। ਪੁਲਿਸ ਅੱਜ ਫਿਰ ਨਰਾਇਣ ਸਿੰਘ ਚੋੜਾ ਦਾ ਰਿਮਾਂਡ ਮੰਗ ਸਕਦੀ ਹੈ।