Friday, January 10, 2025
spot_img

ਸੁਖਬੀਰ ਬਾਦਲ ਦਾ ਅਸਤੀਫ਼ਾ ਹੋਇਆ ਮਨਜ਼ੂਰ, ਵਰਕਿੰਗ ਕਮੇਟੀ ਦੀ ਬੈਠਕ ‘ਚ ਲਿਆ ਵੱਡਾ ਫ਼ੈਸਲਾ

Must read

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ।  ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਅੱਜ ਇੱਥੇ ਵਰਕਿੰਗ ਕਮੇਟੀ ਦੀ ਬੈਠਕ ਹੋਈ ਸੀ, ਜਿਸ ‘ਚ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਹੈ।

 ਸੁਖਬੀਰ ਬਾਦਲ ਨੇ 16 ਨਵੰਬਰ ਨੂੰ ਅਸਤੀਫ਼ਾ ਦਿੱਤਾ ਸੀ। ਸੁਖਬੀਰ ਬਾਦਲ 2008 ‘ਚ ਪਾਰਟੀ ਦੇ ਪ੍ਰਧਾਨ ਬਣੇ ਸਨ। ਦੱਸ ਦੇਈਏ ਕਿ 2 ਦਸੰਬਰ ਨੂੰ ਸੁਖਬੀਰ ਸਣੇ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article