Sunday, September 29, 2024
spot_img

ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖ਼ਬਰਾਂ ਵਿਚਾਲੇ ਸਾਂਸਦ ਰਾਜਾ ਵੜਿੰਗ ਨੇ ਕੱਸਿਆ ਤੰਜ, ਕਿਹਾ . . . .

Must read

ਅੱਜ ਯਾਨੀ ਸ਼ੁੱਕਰਵਾਰ ਨੂੰ ਤੜਕਸਾਰ ਹੀ ਸਿਆਸੀ ਗਲਿਆਰਿਆਂ ‘ਚ ਸੁਨੀਲ ਜਾਖੜ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਦੀ ਚਰਚਾ ਛਿੜ ਗਈ। ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖ਼ਬਰਾਂ ਵਿਚਾਲੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ ਪ੍ਰਧਾਨ ਖ਼ਿਲਾਫ਼ ਤੰਜ ਕੱਸਣ ਦਾ ਮੌਕਾ ਮਿਲਿਆ।

ਇਸ ਖ਼ਬਰ ਦੇ ਵਿਚਾਲੇ ਸਾਂਸਦ ਰਾਜਾ ਵੜਿੰਗ ਨੇ ਸੁਨੀਲ ਜਾਖੜ ਖਿਲਾਫ਼ ਤੰਜ ਕੱਸਦਿਆਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਸੁਨੀਲ ਜਾਖੜ All the best, where next ?” ਹਾਲਾਂਕਿ ਕਿ ਭਾਜਪਾ ਵੱਲੋਂ ਅਸਤੀਫ਼ੇ ਦਾ ਖੰਡਨ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article